ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 2 ਮਈ 2023 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣੇ। ਇਸ ਸਬੰਧੀ ਸਰਕਾਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ 2 ਮਈ ਤੋਂ 15 ਜੁਲਾਈ ਤੱਕ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਹੁਕਮ ਵਿੱਚ ਕਰਮਚਾਰੀਆਂ ਤੇ ਅਧਿਕਾਰੀਆਂ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ਦੇ ਪਾਬੰਦ ਰਹਿਣ।
