‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ ਹਨ । ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ।
![](https://khalastv.com/wp-content/uploads/2022/04/ਏਅਰ-ਕੈਨੇਡਾ-ਨੇ-ਵੈਨਕੂਵਰ-ਅਤੇ-ਦਿੱਲੀ-ਦੀਆਂ-ਉਡਾਣਾਂ-ਕੀਤੀਆਂ-ਰੱਦ-5.jpg)