India Punjab ਰਾਹੁਲ ਗਾਂਧੀ ਨੂੰ ਮਿਲਣ ਲਈ ਚੰਨੀ ਪਹੁੰਚੇ ਦਿੱਲੀ April 7, 2022 Facebook Twitter Whatsapp ‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ ਹਨ । ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ।