The Khalas Tv Blog Punjab ਚੰਨੀ ਨੇ ਸੁਨਾਮ ਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਲਈ ਦਿੱਤੇ ਸੱਤ ਕਰੋੜ
Punjab

ਚੰਨੀ ਨੇ ਸੁਨਾਮ ਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਲਈ ਦਿੱਤੇ ਸੱਤ ਕਰੋੜ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਨਾਮ ਅਤੇ ਲੌਂਗੋਵਾਲ ਦੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ, ਸੁਨਾਮ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਲਕੇ ਦੀਆਂ ਪੰਚਾਇਤਾਂ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ।

Exit mobile version