‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ। ਚੰਨੀ ਨੇ ਮਾਨ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਦੀ ਵਧਾਈ ਦਿੱਤੀ ਹੈ।