‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਕਪੂਰਥਲਾ ਵਿੱਚ ਵਾਪਰੀ ਘਟ ਨਾ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕਪੂਰਥਲਾ ਵਿੱਚ ਬੇ ਅਦਬੀ ਦੀ ਘਟ ਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਕੋਈ ਬੇ ਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕ ਤਲ ਦਾ ਮਾਮਲਾ ਹੈ। ਚੰਨੀ ਨੇ ਕਿਹਾ ਕਿ ਅਸੀਂ ਕਪੂਰਥਲਾ ਵਿੱਚ ਕ ਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ।