The Khalas Tv Blog Punjab ਚੰਨੀ ਦੇ ਭਾਣਜੇ ਹਨੀ ਦੀ ਜਲੰਧਰ ਕੋਰਟ ‘ਚ ਪੇਸ਼ੀ
Punjab

ਚੰਨੀ ਦੇ ਭਾਣਜੇ ਹਨੀ ਦੀ ਜਲੰਧਰ ਕੋਰਟ ‘ਚ ਪੇਸ਼ੀ

‘ਦ ਖ਼ਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਵਿਖੇ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਹਨੀ ਨੂੰ 3 ਦਿਨ ਦੀ ਹੋਰ ਰਿ ਮਾਂਡ ਉਤੇ ਭੇਜ ਦਿੱਤਾ ਗਿਆ ਸੀ, ਜੋ ਕਿ ਅੱਜ ਖਤਮ ਹੋ ਗਈ ਹੈ ਅਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Exit mobile version