The Khalas Tv Blog India ਚੰਨੀ ਨੇ ਕੇਜਰੀਵਾਲ ਦੇ ਖਿਲਾਫ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
India Punjab

ਚੰਨੀ ਨੇ ਕੇਜਰੀਵਾਲ ਦੇ ਖਿਲਾਫ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ਼ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਲਾਏ ਗੰ ਭੀਰ ਦੋ ਸ਼ਾਂ ਨੇ ਸਿਆਸ ਤ ਭਖਾ ਦਿੱਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਖਵਾ ਦੀਆਂ ਨਾਲ ਲੜਾ ਈ ਦਾ ਭਾਰੀ ਮੁੱਲ ਚੁਕਾਇਆ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬੀਆਂ ਦੀ ਇਸ ਚਿੰ ਤਾ ਦਾ ਹੱਲ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ਼ ਨੇ ਦੋ ਦਿਨ ਪਹਿਲਾਂ ਦੋ ਸ਼ ਲਾਇਆ ਸੀ ਕਿ ‘ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਜ਼ਾਦ ਪੰਜਾਬ ਦਾ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਬਣਨਗੇ ।

Exit mobile version