‘ਦ ਖ਼ਾਲਸ ਬਿਊਰੋ : ਲਖੀਮਪੁਰ ਹਿੰਸਾ ਮਾਮਲੇ ‘ਚ ਹੁਣ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਜਾਣਗੇ। ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਏਡੀਜੇ ਅਦਾਲਤ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਬਰੀ ਕਰਨ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਜ਼ਿਲ੍ਹਾ ਸਰਕਾਰ ਦੇ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ‘ਦੋਸ਼ੀਆਂ ਦੇ ਵਕੀਲਾਂ ਨੇ ਅਦਾਲਤ ਵਿੱਚ ਡਿਸਚਾਰਜ ਲਈ ਅਰਜ਼ੀ ਦਾਇਰ ਕਰਕੇ ਐਸਆਈਟੀ ਵੱਲੋਂ ਲਗਾਈਆਂ ਗਈਆਂ ਧਾਰਾਵਾਂ ਨੂੰ ਚੁਣੌਤੀ ਦਿੱਤੀ ਸੀ, ਜਿਸ ਦਾ ਸਰਕਾਰੀ ਵਕੀਲ ਨੇ ਸਖ਼ਤ ਵਿਰੋਧ ਕੀਤਾ ਸੀ

Related Post
India, Khaas Lekh, Khalas Tv Special, Punjab, Video
ਜੇ ਫਾਈਨਲ ਸੂਚੀ ‘ਚ ਵੀ ਵੋਟ ਕੱਟੀ ਗਈ ਤਾਂ
September 16, 2026
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
