The Khalas Tv Blog Lok Sabha Election 2024 ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Lok Sabha Election 2024 Punjab

ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਲੋਕ ਸਭਾ ਚੋਣ ਲਈ ਚੇਤਨ ਸਿੰਘ ਜੋੜਾ ਮਾਜਰਾ (Chetan Singh Jouramajra casts vote) ਨੇ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਰ ਉਹਨਾਂ ਨੇ ਟਵੀਟ ਵੀ ਕੀਤਾ ਹੈ।  ਇਸ ਦੌਰਾਨ ਉਹਨਾਂ ਨੇ ਕਿਹਾ ਕਿ  ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ ਵਰਗ ਵੋਟ ਪਾਉਣ ਲਈ ਘਰੋਂ ਬਾਹਰ ਨਿਕਲ ਰਿਹਾ ਹੈ। ਲੋਕਤੰਤਰ ਦੇ ਇਹ ਤਿਓਹਾਰ ‘ਚ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ…।

Exit mobile version