‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜੁਗਾੜੂ ਵਹਾਨਾਂ ‘ਤੇ ਲਾਈ ਗਈ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਜਿਸ ਉੱਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱ ਖਾ ਨਿਸ਼ਾ ਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰ੍ਹਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਵੜਿੰਗ ਨੇ ਸਮਝ ਨਹੀਂ ਆ ਰਿਹਾ ਕਿ ਪੰਜਾਬ ਸਰਕਾਰ ਨੂੰ ਚਲਾ ਕੌਣ ਰਿਹਾ ਹੈ ਨਾਲ ਹੀ ਉਨ੍ਹਾਂ ਨੇਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਉਹ ਆਪਣੀ ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖਣ।
ਅਫ਼ਸਰਸ਼ਾਹੀ ਦੀ ਲਗਾਮ ਆਪਣੇ ਹੱਥ ‘ਚ ਰੱਖਣ ਮੁੱਖ ਮੰਤਰੀ : ਰਾਜਾ ਵੜਿੰਗ
