The Khalas Tv Blog Punjab CM ਮਾਨ ਨੇ ਧੀ ਦੀ ਤਸਵੀਰ ਸਾਂਝੀ ਕਰਕੇ ਲਿਖੀ ਵੱਡੀ ਗੱਲ ….!
Punjab

CM ਮਾਨ ਨੇ ਧੀ ਦੀ ਤਸਵੀਰ ਸਾਂਝੀ ਕਰਕੇ ਲਿਖੀ ਵੱਡੀ ਗੱਲ ….!

ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਮਾਨ ਘਰ ਮੁੜ ਤੋਂ ਖੁਸ਼ੀਆਂ ਆਇਆ ਹਨ । ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ   ਜਨਮ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..’ । ਇਸ ਦੇ ਨਾਲ ਮੁੱਖ ਮੰਤਰੀ ਮਾਨ ਨੇ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ । CM ਮਾਨ ਦੀ ਪਤਨੀ ਦੀ ਤਬੀਅਤ ਅਚਾਨਕ ਰਾਤ ਨੂੰ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ । ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੀ ਪਤਨੀ ਤੋਂ ਇੱਕ ਕੁੜੀ ਅਤੇ ਮੁੰਡਾ ਹੈ,ਮੁੰਡੇ ਦੇ ਨਾਂ ਦਿਲਸ਼ਾਨ ਹੈ ਅਤੇ ਧੀ ਦਾ ਸੀਰਤ ਹੈ ।

Image

 

Exit mobile version