Punjab

ਦਰਬਾਰ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਬੀਤੇ ਦਿਨੀਂ ਵਾਪਰੀ ਘਟਨਾ ਦਾ ਲੈਣਗੇ ਜਾਇਜ਼ਾ

‘ਦ ਖਾਲਸ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇ ਅ ਦ ਬੀ ਦੀ ਘਟਨਾ ਦਾ ਜਾਇਜਾ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਹਨਾਂ ਨੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਹਨ।