The Khalas Tv Blog Punjab ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਸਿਹਤ ਖਰਾਬ
Punjab

ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਸਿਹਤ ਖਰਾਬ

‘ਦ ਖ਼ਾਲਸ ਬਿਊਰੋ :ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ, ਜਿਸ ਨੂੰ ਮਨੀ ਲਾਂਡ੍ਰਿੰਗ ਅਤੇ ਨਾਜ਼ਾਇਜ਼ ਰੇਤ ਮਾਈਨਿੰਗ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ ,ਨੂੰ  ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਵੱਲੋਂ ਪਿਛਲੇ ਕੁੱਝ ਦਿਨਾਂ ‘ਤੋਂ  ਹਾਈ ਬਲੱਡ ਪ੍ਰੈਸ਼ਰ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ ਕੀਤੀ ਜਾ ਰਹੀ ਸੀ।

Exit mobile version