ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ’ਚ ਸ਼ਹੀਦ ਹੋਏ ਜਵਾਨਾਂ ਲਈ ਜਤਾਇਆ ਦੁੱਖ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ‘ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਸੁਣ ਕੇ ਬੇਹੱਦ ਦੁੱਖ ਲੱਗਿਆ। ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਤੇ ਪਿੱਛੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਨਾਲ ਹੀ ਜਖ਼ਮੀ ਤੇ ਲਾਪਤਾ ਜਵਾਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ।
ਇਹ ਵੀ ਪੜ੍ਹੋ – ਹਰਿਆਣਾ ‘ਚ ਆਇਆ ਭੂਚਾਲ