India Punjab

ਮੁੱਖ ਮੰਤਰੀ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ..