‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁੜ ਦਿੱਲੀ ਦੌਰੇ ‘ਤੇ ਜਾਣਗੇ। ਮੁੱਖ ਮੰਤਰੀ ਮਾਨ ਦਿੱਲੀ ਵਿਖੇ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨਗੇ। ਜਾਣਕਾਰੀ ਮੁਤਾਬਕ ਬਾਅਦ ਦੁਪਹਿਰ 3 ਵਜੇ ਦੇ ਕਰੀਬ ਇਹ ਮੀਟਿੰਗ ਹੋਵੇਗੀ।
![](https://khalastv.com/wp-content/uploads/2022/05/ਅੱਜ-ਦਿੱਲੀ-ਜਾਣਗੇ-ਮੁੱਖ-ਮੰਤਰੀ-ਮਾਨ.jpg)