The Khalas Tv Blog Punjab ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ
Punjab

ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਬਿਉਰੋ ਰਿਪੋਰਟ – ਅੱਜ ਦੇਸ਼ ਵਿਦੇਸ਼ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਅੱਜ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ – ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ॥ ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥੧੭॥

 

Exit mobile version