‘ਦ ਖ਼ਾਲਸ ਬਿਊਰੋ : ਮੁੱਖ ਸਕੱਤਰ ਪੰਜਾਬ ਦੇ ਦਫ਼ਤਰ ਵਿੱਚ ਨਵਾਂ ਓ ਐਸ ਡੀ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਅਮਨਦੀਪ ਸਿੰਘ ਭੱਟੀ, ਪੀਸੀਐਸ ਦੀ ਥਾਂ ‘ਤੇ ਸੁਖਜੀਤ ਪਾਲ ਸਿੰਘ ਪੀ.ਸੀ.ਐਸ, ਨੂੰ ਮੁੱਖ ਸਕੱਤਰ ਪੰਜਾਬ ਦਾ ਓ.ਐਸ.ਡੀ ਨਿਯੁਕਤ ਕੀਤਾ ਹੈ।
