The Khalas Tv Blog Punjab ਮੁੱਖ ਸਕੱਤਰ ਪੰਜਾਬ ਨੂੰ ਮਿਲਿਆ ਨਵਾਂ ਓ ਐਸ ਡੀ
Punjab

ਮੁੱਖ ਸਕੱਤਰ ਪੰਜਾਬ ਨੂੰ ਮਿਲਿਆ ਨਵਾਂ ਓ ਐਸ ਡੀ

‘ਦ ਖ਼ਾਲਸ ਬਿਊਰੋ : ਮੁੱਖ ਸਕੱਤਰ ਪੰਜਾਬ ਦੇ ਦਫ਼ਤਰ ਵਿੱਚ ਨਵਾਂ ਓ ਐਸ ਡੀ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਅਮਨਦੀਪ ਸਿੰਘ ਭੱਟੀ, ਪੀਸੀਐਸ ਦੀ ਥਾਂ ‘ਤੇ ਸੁਖਜੀਤ ਪਾਲ ਸਿੰਘ ਪੀ.ਸੀ.ਐਸ, ਨੂੰ ਮੁੱਖ ਸਕੱਤਰ ਪੰਜਾਬ ਦਾ ਓ.ਐਸ.ਡੀ ਨਿਯੁਕਤ ਕੀਤਾ ਹੈ।

Exit mobile version