India

ਜੰਮੂ-ਕਸ਼ਮੀਰ ‘ਦ ਅੱ ਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱ ਠ ਭੇ ੜ, ਦੋ ਸੁਰੱਖਿਆ ਕਰਮਚਾਰੀ ਜ਼ ਖ਼ ਮੀ

ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਅੱ ਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਹੋਏ ਮੁਕਾ ਬਲੇ ‘ਚ ਇਕ ਅਤੱ ਵਾਦੀ ਮਾ ਰਿਆ ਗਿਆ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖ਼ ਮੀ ਹੋ ਗਏ। ਮਾ ਰੇ ਗਏ ਅੱ ਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਇਹ ਅੱ ਤ ਵਾਦੀ ਸਥਾਨਕ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਪੁਲਿਸ ਤੇ ਸੁਰੱਖਿਆ ਬਲਾਂ ਦੀ ਟੀਮ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤ ਵਾ ਦੀਆਂ ਵੱਲੋਂ ਗੋ ਲੀ ਬਾਰੀ ਕੀਤੀ ਗਈ। ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਦੇ ਵਾਨੀਗਾਮ ਬਾਲਾ ਇਲਾਕੇ ਵਿਚ ਚੱਲ ਰਹੀ ਹੈ। ਇਲਾਕੇ ਵਿਚ ਲੁਕੇ ਅੱਤਵਾਦੀਆਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ। ਮੁਕਾਬਲੇ ਵਿਚ ਦੋ ਜਵਾਨ ਦੇ ਜ਼ਖ ਮੀ ਹੋਣ ਦੀ ਖਬਰ ਹੈ।

ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਵਿੱਚ ਅਤੱ ਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅਤੱ ਵਾਦੀਆਂ ਵਲੋਂ ਸੁਰੱਖਿਆ ਬਲਾਂ ‘ਤੇ ਗੋ ਲੀ ਬਾਰੀ ਕਰਨ ਤੋਂ ਬਾਅਦ ਕਾਰਵਾਈ ਮੁਕਾ ਬਲੇ ‘ਚ ਬਦਲ ਗਈ। ਜਿਸ ਵਿੱਚ ਇੱਕ ਅੱ ਤਵਾਦੀ ਮਾ ਰਿਆ ਗਿਆ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ।