‘ ਦ ਖ਼ਾਲਸ ਬਿਊਰੋ : ਗਨਵਾੜੀ ਵਰਕਰਾਂ ਨੇ ਅੱਜ ਮਾਨਸਾ ਸ਼ਹਿਰ ਵਿੱਚ ਪੱਕੇ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੜਕ ‘ਤੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮਾਨਸਾ ਵਿੱਚ ਆਂਗਨਵਾੜੀ ਵਰਕਰਾਂ ਦਾ ਭਾਰੀ ਇੱਕਠ ਸੀ। ਨਾਅਰੇਬਾਜ਼ੀ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ ਤੇ ਪੁਲੀਸ ਨੇ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਵੀ ਕੀਤਾ। ਪੁਲਿਸ ਅਤੇ ਆਂਗਨਵਾੜੀ ਵਰਕਰਾਂ ਦੀ ਝੜਪ ਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਵੀ ਬੰਦ ਹੋ ਗਈ।

Related Post
India, International, Punjab, Video
VIDEO-15 March ਨੂੰ SKM ਵੱਲੋਂ ਮੁੜ Chandigarh ਕੂਚ ਦਾ
March 6, 2025