The Khalas Tv Blog India ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠ ਭੇ ੜ
India

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠ ਭੇ ੜ

ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ਸ਼ਹਿਰ ਦੇ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿ ਵਾਦੀਆਂ ਵਿਚਾਲੇ ਹੋਏ ਮੁੱਠ ਭੇੜ ਦੌਰਾਨ ਤਿੰਨ ਅੱਤ ਵਾਦੀ ਮਾ ਰੇ ਗਏ। ਸਥਾਨਿਕ ਪੁਲਿ ਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਲਾਕੇ ‘ਚ ਕੁਝ ਅੱ ਤਵਾ ਦੀਆਂ ਵੱਲੋਂ ਘੁ ਸ ਪੈਠ ਕਰਨ ਦੀ ਕੋਸ਼ਿਸ਼ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਤ ਲਾਸ਼ੀ ਮੁ ਹਿੰਮ ਚਲਾਈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱ ਤ ਵਾਦੀਆਂ ਦੇ ਲੁਕੇ ਹੋਣ ਦਾ ਪਤਾ ਲਗਾਇਆ ਅਤੇ ਉਨ੍ਹਾਂ ਵਿਚਕਾਰ ਮੁੱ ਠਭੇ ੜ ਸ਼ੁਰੂ ਹੋ ਗਈ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਦੇ ਵਿਚਕਾਰ ਹੋਏ ਮੁਕਾਬ ਲਾ ਦੌਰਾਨ ਨੇ ਤਿੰਨ ਅੱਤ ਵਾਦੀਆਂ ਨੂੰ ਮਾ ਰੇ ਗਏ ।

ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਸ਼ਹਿਰ ਵਿੱਚ ਅਤਿ ਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾ ਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾ ਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋ ਲੀ ਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਤਿੰਨੋ ​​ਅੱਤਵਾ ਦੀ ਮਾ ਰੇ ਗਏ ਹਨ। ਇਹ ਸਾਰੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਫਿਲਹਾਲ ਮਾ ਰੇ ਗਏ ਅੱਤ ਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰਿਆਂ ਕੋਲੋਂ ਵੱਡੀ ਮਾਤਰਾ ਵਿਚ ਗੋਲਾ ਬਾ ਰੂ ਦ ਅਤੇ ਹਥਿ ਆਰ ਬਰਾ ਮਦ ਹੋਏ ਹਨ।

Exit mobile version