ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ,ਕਿਹਾ ਜਲਦ ਲਿਆਂਦਾ ਜਾਵੇਗਾ ਪੰਜਾਬ

ਗੁਜਰਾਤ : ਗੈਂਗਸਟਰ ਗੋਲਡੀ ਬਰਾੜ ਅਮਰੀਕਾ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਗੁਜਰਾਤ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਸਵੇਰ ਤੋਂ ਖ਼ਬਰਾਂ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ … Continue reading ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਮਾਨ ਨੇ ਲਾਈ ਮੋਹਰ,ਕਿਹਾ ਜਲਦ ਲਿਆਂਦਾ ਜਾਵੇਗਾ ਪੰਜਾਬ