The Khalas Tv Blog Punjab ਸੀਐੱਮ ਚੰਨੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ, ਕੀਤਾ ਸਲਾਮ
Punjab

ਸੀਐੱਮ ਚੰਨੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ, ਕੀਤਾ ਸਲਾਮ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘਚੰਨੀ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਜਿੱਤ ਦੱਸਿਆ ਹੈ। ਚੰਨੀ ਨੇ ਕਿਹਾਕਿ “3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਲੰਮੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।”

Exit mobile version