‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਮੁੱਖ ਮੰਤਰੀ ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਤੇ ਅੱਜ ਛੁੱਟੀ ਹੋਣ ਕਾਰਨ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਪਾ ਜਾ ਸਕੇ, ਇਸ ਲਈ ਕੱਲ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਆ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨ ਤੇ ਇਨ੍ਹਾਂ ਦੀ ਫਸਲ ਨਹੀਂ ਰੁਲਣ ਦਿੱਤੀ ਜਾਵੇਗੀ। ਕਿਸਾਨ ਤੇ ਖੇਤ ਮਜਦੂਰਾਂ ਦੀ ਸੁਵਿਧਾ ਅਨੁਸਾਰ ਸਰਕਾਰ ਕੰਮ ਕਰ ਰਹੀ ਹੈ।