CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ

ਚੰਡੀਗੜ੍ਹ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ … Continue reading CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ