The Khalas Tv Blog Punjab ਦੀਵਾਲੀ ਤੋਂ ਪਹਿਲਾਂ ਇਨ੍ਹਾਂ ਕਿਸਾਨਾਂ ਲਈ ਖ਼ਾਸ ਤੋਹਫ਼ਾ
Punjab

ਦੀਵਾਲੀ ਤੋਂ ਪਹਿਲਾਂ ਇਨ੍ਹਾਂ ਕਿਸਾਨਾਂ ਲਈ ਖ਼ਾਸ ਤੋਹਫ਼ਾ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਗੁਲਾਬੀ ਸੁੰਡੀ ਨਾਲ ਨਰਮੇ ਦੀ ਫਸਲ ਤਬਾਹ ਹੋਣ ਵਾਲੇ ਕਿਸਾਨਾਂ ਨੂੰ ਦਿਵਾਲੀ ਤੋਂ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕਰਦਿਆਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਜਿਹਨਾਂ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋਈ ਹੈ, ਉਹਨਾਂ ਦੀ ਗਿਰਾਵਰੀ ਮੁਕੰਮਲ ਕਰ ਕੇ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਮਿਲ ਜਾਵੇਗਾ। ਉਹਨਾਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿੱਤ ਕਮਿਸ਼ਨਰ ਵਿਕਾਸ ਵੱਲੋਂ ਇਹ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਲਿਖਿਆ ਹੈ ਕਿ ਕਿਸਾਨਾਂ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ।

Exit mobile version