‘ਦਖ਼ਾਲਸ ਬਿਊਰੋ : ਵਿਸਾਖੀ ਦੇ ਸੁੱਭ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼ੋਸ਼ਲ ਮੀਡੀਆਂ ‘ਤੇ ਪੋਸਟ ਕਰਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।
![](https://khalastv.com/wp-content/uploads/2022/04/ਭਗਵੰਤ-ਮਾਨ-ਨੇ-ਦਿੱਤੀਆਂ-ਵਿਸਾਖੀ-ਦੀਆਂ-ਵਧਾਈਆਂ.jpg)
‘ਦਖ਼ਾਲਸ ਬਿਊਰੋ : ਵਿਸਾਖੀ ਦੇ ਸੁੱਭ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼ੋਸ਼ਲ ਮੀਡੀਆਂ ‘ਤੇ ਪੋਸਟ ਕਰਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਲੱਖ-ਲੱਖ ਮੁਬਾਰਕਾਂ।
— CMO Punjab (@CMOPb) April 14, 2022
…
Punjab Government led by Chief Minister @BhagwantMann extends greetings to the people on the auspicious occasion of Vaisakhi. pic.twitter.com/sqJsyt7GjW