The Khalas Tv Blog India ਪ੍ਰਤਾਪ ਬਾਜਵਾ ਤੇ ਕਾਂਗਰਸ ਦੇ ਦੋ ਹੋਰ ਲੀਡਰਾਂ ਨੂੰ ਹਰਿਆਣਾ ‘ਚ ਮਿਲੀ ਵੱਡੀ ਜ਼ਿੰਮੇਵਾਰੀ
India Punjab

ਪ੍ਰਤਾਪ ਬਾਜਵਾ ਤੇ ਕਾਂਗਰਸ ਦੇ ਦੋ ਹੋਰ ਲੀਡਰਾਂ ਨੂੰ ਹਰਿਆਣਾ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਬਿਊਰੋ ਰਿਪੋਰਟ – ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਨੂੰ ਲੈ ਕੇ ਕਾਂਗਰਸ ਨੇ ਤਿੰਨ ਅਬਜ਼ਰਵਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਪੰਜਾਬ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਦੋ ਹੋਰ ਲੀਡਰਾਂ ਦਾ ਵੀ ਨਾਵਾਂ ਦਾ ਐਲਾਨ ਕੀਤਾ ਹੈ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ ਵੀ ਹਰਿਆਣਾ ਵਿੱਚ ਅਬਜ਼ਰਵਰ ਦੀ ਜ਼ਿੰਮੇਵਾਰੀ ਨਿਭਾਉਣਗੇ।

ਦੱਸ ਦੇਈਏ ਕਿ ਹਰਿਆਣਾ ਵਿੱਚ ਅਕਤੂਬਰ ਵਿੱਚ ਚੋਣਾਂ ਹੋਣੀਆਂ ਹਨ, ਜਿਸ ਕਾਰਨ ਕਾਂਗਰਸ ਪਾਰਟੀ ਵੱਲੋਂ ਪੂਰਾ ਜ਼ੋਰ ਲਗਾਇਆ ਹੋਇਆ ਹੈ।

ਇਹ ਵੀ ਪੜ੍ਹੋ –  24 ਸਤੰਬਰ ਨੂੰ ਅੰਮ੍ਰਿਤਸਰ ‘ਚ ਗਰਜਣਗੇ ਕਿਸਾਨ! ਧਰਨੇ ਤੋਂ ਪਹਿਲਾਂ ਦਿੱਤੀ ਵੱਡੀ ਚੇਤਾਵਨੀ

 

Exit mobile version