‘ਦ ਖ਼ਾਲਸ ਬਿਊਰੋ : ਆਲ ਇੰਡੀਆ ਕਾਂਗਰਸ ਕਮੇਟੀ ਨੇ ਉਤਰਾਖੰਡ ਅਤੇ ਗੋਆ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਝਟਕਾ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੂੰ ਥਾਂ ਦੇ ਦਿੱਤੀ ਹੈ।