The Khalas Tv Blog Punjab ਕਾਂਗਰਸ ਨੇ ਬਾਗੀ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ
Punjab

ਕਾਂਗਰਸ ਨੇ ਬਾਗੀ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਬਾਗੀ ਆਗੂਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਕੇਵਲ ਢਿੱਲੋਂ ਤੋਂ ਬਾਅਦ ਹੁਣ ਅਟਾਰੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਤਰਸੇਮ ਸਿੰਘ ਡੀਸੀ ਅਟਾਰੀ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਸੀ।

Exit mobile version