The Khalas Tv Blog India ਕਾਂਗਰਸ ਦੇ ਆਗੂ ਖੜਗੇ ਨੂੰ ਕਰੋਨਾ
India

ਕਾਂਗਰਸ ਦੇ ਆਗੂ ਖੜਗੇ ਨੂੰ ਕਰੋਨਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਮੈਂਬਰ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਅਰਜੁਨ ਖੜਗੇ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੇ ਆਪਣੇ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।   

Exit mobile version