‘ਦ ਖ਼ਾਲਸ ਬਿਊਰੋ :ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੱੜ ਲਿਆ ਹੈ,ਜਿਸ ਨਾਲ ਅੰਮ੍ਰਿਤਸਰ ਵਿੱਚ ਕਾਂਗਰਸ ਨੂੰ ਵੱਡਾ ਝ ਟਕਾ ਲੱਗਾ ਹੈ। ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਹਾਜਰੀ ਵਿੱਚ ਆਪ ਵਿੱਚ ਸ਼ਾਮਲ ਹੋਏ ।
