Punjab

‘ਕਾਂਗਰਸ ਪਾਰਟੀ ਧ ਰਮ ਦੇ ਨਾਮ ‘ਤੇ ਪਾ ਰਹੀ ਹੈ ਵੰ ਡੀਆਂ’ : ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ‘ਤੇ ਖੂਬ ਨਿ ਸ਼ਾਨਾਂ ਸਾਧਿਆ।ਉਨ੍ਹਾਂ  ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਦੇ ਨਾਮ ਤੇ ਵੰਡੀਆਂ ਪਾ ਰਹੀ ਹੈ। ਇਸਦੇ ਨਾਲ ਹੀ ਚੱਢਾ ਨੇ ਕਾਂਗਰਸ ਪਾਰਟੀ ‘ਤੇ ਵੱਡਾ ਇ ਲਜ਼ਾਮ ਲਗਾਉਦਿਆਂ ਕਿਹਾ ਕਿ ਕਾਂਗਰਸ ਆਗੂ ਸੁਨੀਲ ਜਾਖੜ  ਨੂੰ ਹਿੰ ਦੂ ਹੋਣ ਕਰਕੇ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਧ ਰਮ ਦੇ ਨਾਮ ‘ਤੇ ਵੰਡੀਆਂ ਪਾ ਕੇ ਪੰਜਾਬ ਦੇ ਲੋਕਾਂ ਨੂੰ ਭੜ ਕਾਅ ਰਹੀ ਹੈ ਅਤੇ ਪੰਜਾਬ ਦੀ ਅਮਨ ਸ਼ਾ ਤੀ ਨੂੰ ਭੰ ਗ ਕਰ ਰਹੀ ਹੈ।