‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵੱਲੋਂ ਅਗਲੀ ਰਣਨੀਤੀ ਲਈ ਚੰਡੀਗੜ੍ਹ ‘ਚ ਅੱਜ ਮੀਟਿੰਗ ਕੀਤੀ ਗਈ। ਵਿਚਾਰ ਚਰਚਾ ਦੌਰਾਨ ਕਾਂਗਰਸ ਨੂੰ ਦੋਆਬੇ ਅਤੇ ਮਾਝੇ ਤੋਂ ਸਰਕਾਰ ਦੀ ਵਾਪਸੀ ਦੀ ਉਮੀਦ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੀਐਮ ਚਰਨਜੀਤ ਚੰਨੀ, ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ, ਤ੍ਰਿਪਤ ਰਾਜਿੰਦਰ ਬਾਜਵਾ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ ਹੋਰ ਵੱਡੇ ਆਗੂ ਨਜ਼ਰ ਆਏ ਪਰ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਗੈਰ ਹਾਜ਼ਰ ਰਹੇ।
ਕਾਂਗਰਸੀਆਂ ਵੱਲੋਂ ਅਗਲੀ ਰਣਨੀਤੀ ‘ਤੇ ਵਿਚਾਰ
