The Khalas Tv Blog India ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ
India Punjab

ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ

ਬਿਉਰੋ ਰਿਪੋਰਟ –  ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ ਹੋਈ ਹੈ। ਇਸ ਪਟੀਸ਼ਨ ਵਿਚ ਪੰਜਾਬ ਸਰਕਾਰ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜਾਮ ਲੱਗੇ ਹਨ। ਡੱਲੇਵਾਲ ਨੂੰ ਸਿਹਤ ਸਹੂਲਤਾਂ ਨਾ ਮਿਲਣ ਕਰਕੇ ਇਹ ਪਟੀਸ਼ਨ ਪਾਈ ਗਈ ਹੈ ਤੇ ਕੋਰਟ ਨੇ ਕਿਹਾ ਕਿ ਸਿਹਤ ਸਹੂਲਤਾਂ ਕਿਉਂ ਨਹੀਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਐਡਵੋਕੇਟ ਜਨਰਲ ਨੇ ਕਿਹਾ ਕਿ ਡੱਲੇਵਾਲ ਨੂੰ ਮਿਲਣ ਪੰਜਾਬ ਸਰਕਾਰ ਦਾ ਡੈਲੀਗੇਟ ਗਿਆ ਸੀ ਪਰ ਉਹਨਾਂ ਨੇ ਮੈਡੀਕਲ ਟਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਉੱਥੇ ਹੀ ਮਨਜੀਤ ਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਨੇਕਾਂ ਹੀ ਕਿਸਾਨ ਖੁਦਕੁਸ਼ੀਆਂ ਕਰਦੇ ਹਨ ਤੇ ਕੋਰਟ ਨੂੰ ਕੇਂਦਰ ਸਰਕਾਰ ਨੂੰ ਮੰਗਾਂ ਮੰਗਣ ਲਈ ਆਦੇਸ਼ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ – ਡਾ. ਮਨਮੋਹਨ ਸਿੰਘ ਦੇ 10 ਵੱਡੇ ਕੰਮ, ਜਿਨ੍ਹਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

 

Exit mobile version