‘ਦ ਖ਼ਾਲਸ ਬਿਊਰੋ : ਭਾਰਤ ਵਿੱਚ ਕ ਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 2 68833 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸਦੇ ਨਾਲ ਹੀ 24 ਘੰਟਿਆਂ ਦੌਰਾਨ ਕ ਰੋਨਾ ਕਾਰਨ 402 ਮੌ ਤਾਂ ਹੋ ਗਈਆਂ ਹਨ। ਦੇਸ਼ ਵਿੱਚ ਇੰਨਫੈਕਸ਼ਨ ਦੀ ਦਰ ਲਗਾਤਾਰ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕ ਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 1417820 ਹੋ ਗਈ ਹੈ। ਦੇਸ਼ ਵਿੱਚ ਇੰਨਫੈਕਸ਼ਨ ਦੀ ਦਰ ਦੋ ਪ੍ਰਤੀਸ਼ਤ ਵੱਧ ਗਈ ਹੈ।     

Leave a Reply

Your email address will not be published. Required fields are marked *