The Khalas Tv Blog Punjab ਅਦਾਲਤ ਨੇ ਵਰਿੰਦਰ ਸਿੰਘ ਫੌਜੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Punjab

ਅਦਾਲਤ ਨੇ ਵਰਿੰਦਰ ਸਿੰਘ ਫੌਜੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਡਿਬਰੂਗੜ੍ਹ ਜੇਲ ਤੋਂ ਟਰਾਂਜਿਟ ਰਿਮਾਂਡ ’ਤੇ ਲਿਆ ਕੇ ਥਾਣਾ ਅਜਨਾਲਾ ਹਿੰਸਾ ਮਾਮਲੇ ਸੰਬੰਧੀ ਦਰਜ ਮੁਕਦਮਾ ਨੰਬਰ 39 ਵਿਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਜਿੱਥੇ ਅਦਾਲਤ ਵਲੋਂ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਮੀਡੀਆ ਨਾਲ ਗੱਲ ਕਰਦਿਆਂ ਦਿੱਤੀ ਹੈ।

Exit mobile version