‘ਦ ਖ਼ਾਲਸ ਬਿਊਰੋ :- ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (DCGI) ਨੇ ਬਾਲਗਾਂ ਨੂੰ ਐਂਟੀ-ਕੋਵਿਡ-19 ਟੀਕੇ ਲਾਉਣ ਲਈ ‘ਕੋਵੀਸ਼ੀਲਡ’ ਤੇ ‘ਕੋਵੈਕਸੀਨ’ ਟੀਕਿਆਂ ਦੀ ਨਿਯਮਤ ਮਾਰਕੀਟ ਵਿਕਰੀ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਨਜ਼ੂਰੀ ਨਵੇਂ ਡਰੱਗਜ਼ ਅਤੇ ਕਲੀਨਿਕਲ ਟਰਾਇਲ ਨਿਯਮਾਂ 2019 ਦੇ ਤਹਿਤ ਦਿੱਤੀ ਗਈ ਹੈ।