The Khalas Tv Blog India ਜੰਮੂ ‘ਚ CRPF ਟੀਮ ‘ਤੇ ਹਮ ਲਾ
India

ਜੰਮੂ ‘ਚ CRPF ਟੀਮ ‘ਤੇ ਹਮ ਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨੇ ਸ਼ੋਪੀਆ ਜ਼ਿਲ੍ਹੇ ਦੇ ਜੈਨਪੁਰਾ ਇਲਾਕੇ ਵਿੱਚ CRPF ਟੀਮ ‘ਤੇ ਹਮਲਾ ਕਰ ਦਿੱਤਾ ਹੈ ਅਤੇ ਇਸ ਹਮਲੇ ਵਿੱਚ CRPF ਟੀਮ ਨੂੰ ਨੁਕਸਾਨ ਪਹੁੰਚਿਆ ਹੈ।

CRPF ਦਾ ਇੱਕ ਜਵਾਨ ਜ਼ਖ਼ਮੀ ਹੋਇਆ ਹੈ, ਜਿਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅੱਤਵਾਦੀ ਹਮਲਾ ਕਰਨ ਉਪਰੰਤ ਮੌਕੇ ‘ਤੇ ਭੱਜਣ ਵਿੱਚ ਸਫ਼ਲ ਰਹੇ। ਸੁਰੱਖਿਆ ਕਰਮੀਆਂ ਨੇ ਹਮਲੇ ਤੋਂ ਤੁਰੰਤ ਬਾਅਦ ਮੋਰਚਾ ਸੰਭਾਲ ਲਿਆ ਹੈ ਅਤੇ ਇਲਾਕੇ ਨੂੰ ਕਵਰ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।

ਦਰਅਸਲ, ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਜੰਮੂ-ਕਸ਼ਮੀਰ ਵਿੱਚ ਦੋ ਦਿਨਾਂ ਦੇ ਦੌਰੇ ‘ਤੇ ਹਨ। ਉਹ ਜਹਾਜ਼ ਰਾਹੀਂ ਸ਼੍ਰੀਨਗਰ ਏਅਰਪੋਰਟ ਪਹੁੰਚੇ। ਇਸ ਤੋਂ ਬਾਅਦ ਉਹ ਗਾਂਦਰਬਲ ਵਿੱਚ ਖੀਰ ਭਵਾਨੀ ਮੰਦਿਰ ਵਿੱਚ ਦਰਸ਼ਨ ਕਰਨ ਲਈ ਪਹੁੰਚੇ।

Exit mobile version