ਬਿਉਰੋ ਰਿਪੋਰਟ – ਪੰਜਾਬ ‘ਚ ਹੁਣ ਸਾਈਬਰ ਹਮਲਿਆਂ ਤੋਂ ਬਚਣ ਲਈ ਸਾਈਬਰ ਸੁਰੱਖਿਆ ਆਪ੍ਰੇਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਬਾਬਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ 42 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੀਆਂ ਵੈੱਬਸਾਈਟਾਂ ਅਤੇ ਹੋਰ ਚੀਜ਼ਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਿਸਟਮ ਦੁਨੀਆ ਦਾ ਸਭ ਤੋਂ ਵਧੀਆ ਸਿਸਟਮ ਹੋਵੇਗਾ। ਇਸ ਲਈ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ – SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ