‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਮੀਨਾਪੁਰ ਥਾਣੇ ਅਧੀਨ ਪੈਂਦੇ ਪਿੰਡ ਨੰਦਨਾ ਪਿੰਡ ਵਿੱਚ ਰਸੋਈ ਗੈਸ ਸਿਲੰਡਰ ਫਟਣ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਸਿਲੰਡਰ ਫਟਣ ਨਾਲ ਲੱਗੀ ਅੱਗ ਕਾਰਨ ਇਕ ਔਰਤ ਸਣੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਸ਼ੋਭਾ ਦੇਵੀ (27), ਧੀ ਦੀਪਾਂਜਲੀ(6), ਪੁੱਤਰ ਆਦਿਤਿਆ(4) ਅਤੇ ਵਿਵੇਕ(2) ਵਜੋਂ ਹੋਈ ਹੈ। ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ ਹੈ।

Leave a Reply

Your email address will not be published. Required fields are marked *