‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਵਿੱਤ ਵਿਭਾਗ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਵਿੱਤ ਵਿਭਾਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜ਼ਲੀਲ ਕੀਤਾ ਹੈ ਕਿਉਂਕਿ ਕੱਲ੍ਹ ਦੀ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਦੇ ਐਲਾਨ ਅਨੁਸਾਰ ਜੁਲਾਈ ਤੋਂ 11% ਡੀਏ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਬਜਾਏ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਇਹ ਨਵੰਬਰ, 2021 ਦੀ ਤਨਖਾਹ ਨਾਲ ਦਿੱਤਾ ਜਾਵੇਗਾ।

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025