Punjab

ਮੂਸੇਵਾਲਾ ਦੇ ਹੱਕ ‘ਚ ਆਇਆ ਦਵਿੰਦਰ ਬੰਬੀਹਾ ਗੈਂ ਗ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਤੋਂ ਬਾਅਦ ਹੁਣ ਗੈਂ ਗਸਟਰ ਦਵਿੰਦਰ ਬੰਬੀਹਾ ਗੈਂਗ ਵੀ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕ ਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮ ਕੀ ਦਿੱਤੀ ਹੈ। ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਹੈ ਕਿ ‘ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲਵੇਗਾ। 2 ਦਿਨਾਂ ਦੇ ਅੰਦਰ ਨਤੀਜਾ ਦੇਵੇਗਾ।