The Khalas Tv Blog Punjab ਦਰਬਾਰ ਸਾਹਿਬ ਦੇ ਜੋੜਾ ਘਰ ’ਚ ਸੇਵਾਦਾਰ ਦੀ ਮੌਤ
Punjab Religion

ਦਰਬਾਰ ਸਾਹਿਬ ਦੇ ਜੋੜਾ ਘਰ ’ਚ ਸੇਵਾਦਾਰ ਦੀ ਮੌਤ

ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾਦਾਰ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਜੋੜਾ ਘਰ ਵਿੱਚ ਸੇਵਾ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਸਨੂੰ ਹਾਰਟ ਅਟੈਕ ਆ ਗਿਆ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ।  ਮ੍ਰਿਤਕ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਜੋ ਜਮੈਟੋ ਕੰਪਨੀ ਵਿਚ ਕਰਮਚਾਰੀ ਵਜੋ ਕੰਮ ਤੋਂ ਬਾਅਦ ਦਰਬਾਰ ਸਾਹਿਬ ਦੇ ਜੋੜਾ ਘਰ ਸੇਵਾ ਕਰਦਾ ਸੀ।

Exit mobile version