Punjab

ਸ਼੍ਰੀ ਮੁਕਤਸਰ ‘ਚ ਕਰਜ਼ੇ ਤੋਂ ਪਰੇ ਸ਼ਾਨ ਕਿਸਾਨ ਨੇ ਕੀਤੀ ਖੁਦ ਕੁ ਸ਼ੀ

ਦ ਖ਼ਾਲਸ ਬਿਊਰੋ : ਸ਼੍ਰੀ ਮੁਕਤਸਰ ਹਲਕੇ ਦੇ ਪਿੰਡ ਗੁਰੂਸਰ ਵਿਚ ਆਰ ਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਵੱਲੋਂ ਖੁ ਦ ਕੁ ਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਰਥਿਕ ਤੰਗੀ ਦੇ ਕਾਰਨ ਸ਼੍ਰੀ ਮੁਕਤਸਰ ਹਲਕੇ ਦੇ ਪਿੰਡ ਗੁਰੂਸਰ ਦੇ ਇੱਕ ਕਿਸਾਨ ਨੇ ਖੁਦ ਕੁ ਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।  ਮ੍ਰਿ ਤਕ ਕਿਸਾਨ ਦੀ ਪਛਾਣ ਸੁਖਮੰਦਰ ਸਿੰਘ ਵੱਜੋਂ ਹੋਈ ਹੈ।

ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਸੁਖਮੰਦਰ ਸਿੰਘ ਬਹੁਤ ਜਿਆਦਾ ਪਰੇਸ਼ਾਨੀ ਵਿਚ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਬੀਤੀ 10 ਮਈ ਨੂੰ ਸੁਖਮੰਦਰ ਸਿੰਘ ਨੇ ਆਪਣੇ ਖੇਤ ਵਿਚ ਜਾ ਕੇ ਕਿਸੇ ਜ਼ਹਿ ਰੀ ਲੀ ਦਵਾਈ ਦਾ ਸੇਵਨ ਕਰ ਲਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸੁਖਮੰਦਰ ਸਿੰਘ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਜਿੱਥੇ ਉਸ ਦੀ ਇਲਾਜ ਦੌਰਾਨ ਮੌ ਤ ਹੋ ਗਈ ।