The Khalas Tv Blog Punjab ਤਰਸ ਦੇ ਆਧਾਰ ‘ਤੇ ਭਰਤੀ ਹੋਣ ਵਾਲੀਆਂ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਵੱਡੀ ਛੋਟ ਦਾ ਫੈਸਲਾ
Punjab

ਤਰਸ ਦੇ ਆਧਾਰ ‘ਤੇ ਭਰਤੀ ਹੋਣ ਵਾਲੀਆਂ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਵੱਡੀ ਛੋਟ ਦਾ ਫੈਸਲਾ

ਮੁਹਾਲੀ: ਤਰਸ ਦੇ ਆਧਾਰ ‘ਤੇ ਭਰਤੀ ਹੋਣ ਵਾਲੀਆਂ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਦਿੱਤੀ ਗਈ ਹੈ। ਹੁਣ ਨਵੇਂ ਹੁਕਮਾਂ ਤੋਂ ਬਾਅਦ ਇਨ੍ਹਾਂ ਨੂੰ ਗਰੁੱਪ-ਸੀ ਦੀ ਭਰਤੀ ਵਾਸਤੇ ਟੈਸਟ ਪਾਸ ਕਰਨ ਦੀ ਲੋੜ ਨਹੀਂ ਹੋਵੇਗੀ। ਪੰਜਾਬ ਸਰਕਾਰ ਨੇ ਤਰਸ ਦੇ ਆਧਾਰ ‘ਤੇ ਨੌਕਰੀ ਦੇਣ ਲਈ ਮੁਲਾਜ਼ਮਾਂ ਦੀਆਂ ਵਿਧਵਾਵਾਂ ਦੀ ਉਮਰ 50 ਸਾਲ ਤੈਅ ਕੀਤੀ ਹੋਈ ਹੈ। ਹੁਣ ਨਵੇਂ ਹੁਕਮਾਂ ਤੋਂ ਬਾਅਦ ਇਨ੍ਹਾਂ ਨੂੰ ਗਰੁੱਪ-ਸੀ ਦੀ ਭਰਤੀ ਵਾਸਤੇ ਟੈਸਟ ਪਾਸ ਕਰਨ ਦੀ ਲੋੜ ਨਹੀਂ ਹੋਵੇਗੀ।

 

Exit mobile version