The Khalas Tv Blog India ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨਾਂ ਲਈ ਹੋਰ ਵਧਾਇਆ
India International Punjab

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨਾਂ ਲਈ ਹੋਰ ਵਧਾਇਆ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਦਿੱਲੀ ‘ਚ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਦੀਪ ਸਿੱਧੂ ‘ਤੇ ਲਾਲ ਕਿਲ੍ਹੇ ਦੀ ਘਟਨਾ ਦੇ ਮੁੱਖ ਦੋਸ਼ੀ ਹੋਣ ਦੇ ਲੱਗੇ ਹਨ ਦੋਸ਼। ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੂੰ ਦੀਪ ਸਿੱਧੂ ਦਾ ਰਿਮਾਂਡ ਸੌਂਪ ਦਿੱਤਾ ਗਿਆ ਹੈ।

Exit mobile version