The Khalas Tv Blog India ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾ ਲਤ ਨੇ ਭੇਜਿਆ ਜੇਲ੍ਹ
India

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਦਾ ਲਤ ਨੇ ਭੇਜਿਆ ਜੇਲ੍ਹ

ਦ ਖ਼ਾਲਸ ਬਿਊਰੋ : ਮਨੀ ਲਾਂਡਰਿੰਗ ਮਾਵਮਲੇ ਵਿੱਚ ਗ੍ਰਿਫ਼ਵਤਾਰ ਆਮ ਆਦਮੀ ਪਾਰਟੀ  ਦੇ ਸੀਨੀਅਰ ਆਗੂ ਅਤੇ ਮੰਤਰੀ ਸਤੇਂਦਰ ਜੈਨ ਨੂੰ ਰਾਹਤ ਨਹੀਂ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਤੇਂਦਰ ਜੈਨ ਅੱਜ ਯਾਨੀ 13 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਸਨ।

ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 30 ਮਈ ਨੂੰ ਗ੍ਰਿ ਫ਼ਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ 31 ਮਈ ਨੂੰ ਹੇਠਲੀ ਅਦਾਲਤ ਨੇ ਸਤੇਂਦਰ ਜੈਨ ਨੂੰ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਸਤੇਂਦਰ ਜੈਨ ਵੱਲੋਂ ਪਾਈ ਗਈ ਜ਼ਮਾਨਤ ਅਰਜ਼ੀ ਤੇ ਸੁਣਵਾਈ ਕੱਲ੍ਹ 11 ਵਜੇ ਹੋਵੇਗੀ।

Exit mobile version